ਮਦਹੋਸ਼ ਕਰਨਗੀਆਂ ਅਦਾਕਾਰਾ ਦੀਆਂ ਹੌਟ ਤੇ ਬੋਲਡ ਤਸਵੀਰਾਂ, ਨਹੀਂ ਰਹਿ ਸਕੋਗੇ ਦੇਖੇ ਬਿਨਾਂ

2/24/2018 5:20:38 PM

ਲੰਡਨ(ਬਿਊਰੋ)— ਰੂਸ ਦੀ ਹੌਟ ਅਦਾਕਾਰਾ ਐਨਸਤਾਸਿਆ ਵਿਟਕੋ ਹਮੇਸ਼ਾ ਹੀ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਹੌਟ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਲੈ ਕੇ ਉਹ ਕਾਫੀ ਸੁਰਖੀਆਂ ਬਟੋਰ ਰਹੀ ਹੈ।
PunjabKesari

ਅਸਲ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਤੇ ਬੋਲਡ ਅਦਾਵਾਂ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
PunjabKesari

ਇਨ੍ਹਾਂ ਤਸਵੀਰਾਂ 'ਚ ਉਸ ਨੇ ਲਾਲ ਤੇ ਚਿੱਟੇ ਰੰਗ ਦੀ ਬਿਕਨੀ ਪਾਈ ਹੋਈ ਹੈ, ਜਿਸ 'ਚ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
PunjabKesari

ਉਸ ਦੀਆਂ ਇਹ ਤਸਵੀਰਾਂ ਫੈਨਜ਼ ਨੂੰ ਖੂਬ ਪਸੰਦ ਆ ਰਹੀਆਂ ਹਨ।
PunjabKesari
ਦੱਸਣਯੋਗ ਹੈ ਕਿ ਐਨਸਤਾਸਿਆ ਹਮੇਸ਼ਾ ਹੀ ਆਪਣੀ ਬੋਲਡ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ।
PunjabKesari

ਉਹ ਅਕਸਰ ਹੀ ਇੰਸਟਾਗ੍ਰਾਮ 'ਤੇ ਆਪਣੀਆਂ ਬੋਲਡ ਤਸਵੀਰਾਂ ਨਾਲ ਫੈਨਜ਼ ਨੂੰ ਖੁਸ਼ ਕਰਦੀ ਹੈ।
PunjabKesari

ਐਨਸਤਾਸਿਆ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ।
PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News