''ਜਨਤਾ ਦੀ ਸੱਥ'' ''ਚ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ (ਵੀਡੀਓ)

02/26/2018 11:58:44 AM

ਜਲੰਧਰ— 'ਜਗ ਬਾਣੀ' ਟੀ. ਵੀ. ਵੱਲੋਂ ਆਪਣੇ ਸ਼ੋਅ 'ਜਨਤਾ ਦੀ ਸੱਥ' ਵਿਚ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨਾਲ ਵਿਸਥਾਰਤ ਗੱਲਬਾਤ ਕੀਤੀ ਗਈ। ਇਸ ਦੌਰਾਨ ਜਨਤਾ ਵਿਚਕਾਰ ਬੈਠੇ ਪਰਮਿੰਦਰ ਸਿੰਘ ਢੀਂਡਸਾ ਤੋਂ ਪੰਜਾਬ ਦੇ ਮੁੱਖ ਮਸਲਿਆਂ ਤੋਂ ਇਲਾਵਾ ਹੋਰ ਵੀ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ ਗਈ। ਢੀਂਡਸਾ ਨਾਲ ਕੀਤੇ ਗਏ ਇਸ ਪੂਰੇ ਇੰਟਰਵਿਊ ਦੀ ਵੀਡੀਓ ਤੁਸੀਂ ਉੱਪਰ ਦਿੱਤੇ ਗਏ ਲਿੰਕ 'ਤੇ ਕਲਿੱਕ ਕਰਕੇ 'ਜਗ ਬਾਣੀ' ਦੇ ਫੇਸਬੁਕ ਪੇਜ, ਮੋਬਾਇਲ ਐਪਲੀਕੇਸ਼ਨ ਅਤੇ ਯੂ-ਟਿਊਬ ਚੈਨਲ 'ਤੇ ਦੇਖ ਸਕਦੇ ਹੋ।


Related News