Pics : ਮਾਂ ਦੀ ਮੌਤ ਤੋਂ ਬਾਅਦ ਪਹਿਲੀ ਵਾਰ ਜਿਮ ਦੇ ਬਾਹਰ ਦਿਖੀ ਜਾਹਨਵੀ

ਬਾਲੀਵੁੱਡ ਅਭਿਨੇਤਰੀ ਸ਼੍ਰੀਦੇਵੀ ਦੇ ਦਿਹਾਂਤ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਬੇਟੀ ਜਾਹਨਵੀ ਕਪੂਰ ਨੂੰ ਜਿਮ ਦੇ ਬਾਹਰ ਦੇਖਿਆ...

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਸ਼੍ਰੀਦੇਵੀ ਦੇ ਦਿਹਾਂਤ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਬੇਟੀ ਜਾਹਨਵੀ ਕਪੂਰ ਨੂੰ ਜਿਮ ਦੇ ਬਾਹਰ ਦੇਖਿਆ ਗਿਆ ਹੈ। ਇਹ ਤਸਵੀਰਾਂ ਉਦੋਂ ਲਈਆਂ ਗਈਆਂ ਹਨ ਜਦੋਂ ਜਿਮ ਕਰਨ ਤੋਂ ਬਾਅਦ ਘਰ ਵਾਪਸ ਪਰਤ ਰਹੀ ਸੀ।

PunjabKesari
ਇਸ ਤੋਂ ਇਲਾਵਾ ਬੀਤੇ ਸੋਮਵਾਰ ਜਾਹਨਵੀ ਨੂੰ ਆਪਣੀ ਭੈਣ ਖੁਸ਼ੀ ਨਾਲ ਮੁੰਬਈ ਏਅਰਪੋਰਟ 'ਤੇ ਦੇਖਿਆ ਗਿਆ। ਦਰਸਅਲ, ਇਹ ਦੋਵੇਂ ਆਪਣੀ ਮਾਂ ਸ਼੍ਰੀਦੇਵੀ ਦੀ ਪ੍ਰਾਥਨਾ ਸਭਾ 'ਚ ਸ਼ਾਮਿਲ ਹੋਣ ਲਈ ਚੇਨਈ ਪਹੁੰਚੀਆਂ ਸਨ। ਫਿਲਹਾਲ ਦੋਵੇਂ ਚੇਨਈ ਤੋਂ ਮੁੰਬਈ ਵਾਪਸੀ ਕਰ ਚੁੱਕੀਆਂ ਸਨ।

PunjabKesari
ਦੱਸਣਯੋਗ ਹੈ ਕਿ ਜਾਹਨਵੀ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਧੜਕ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਫਿਲਮ 'ਚ ਲੀਡ ਅਭਿਨੇਤਾ ਦੇ ਤੌਰ 'ਤੇ ਸ਼ਾਹਿਦ ਕਪੂਰ ਦਾ ਭਰਾ ਈਸ਼ਾਨ ਖੱਟਰ ਨਜ਼ਰ ਆਵੇਗਾ। ਇਸ ਤੋਂ ਇਲਾਵਾ ਕਰਨ ਜੌਹਰ ਦੇ ਧਰਮਾ ਪ੍ਰੋਡਕਸ਼ਨ ਹੇਠ ਇਸ ਫਿਲਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

PunjabKesariPunjabKesari

    Jhanvi Kapoor, Gym, Sridevi, Dhadak, Ishaan Khattar, Bollywood Actress
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ