ਰੁਪਏ ਦੀ ਕਮਜ਼ੋਰ ਸ਼ੁਰੂਆਤ, 65.18 ''ਤੇ ਖੁੱਲ੍ਹਿਆ

03/23/2018 9:15:10 AM

ਨਵੀਂ ਦਿੱਲੀ—ਰੁਪਏ ਨੇ ਅੱਜ ਕਮਜ਼ੋਰੀ ਨਾਲ ਸ਼ੁਰੂਆਤ ਕੀਤੀ ਹੈ। ਡਾਲਰ ਦੇ ਮੁਕਾਬਲੇ ਰੁਪਿਆ 8 ਪੈਸੇ ਦੀ ਗਿਰਾਵਟ ਨਾਲ 65.18 ਦੇ ਪੱਧਰ 'ਤੇ ਖੁੱਲ੍ਹਿਆ ਹੈ। ਕੱਲ੍ਹ ਦੇ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ ਰੁਪਿਆ 65.18 ਦੇ ਪੱਧਰ 'ਤੇ ਬੰਦ ਹੋਇਆ ਸੀ।


Related News