Pics : ਸਿਲਵਰ ਡਰੈੱਸ ''ਚ ਏਰੀਅਲ ਵਿੰਟਰ ਨੇ ਦਿਖਾਇਆ ਬੋਲਡ ਅੰਦਾਜ਼

3/23/2018 4:52:59 PM

ਲਾਸ ਏਂਜ਼ਲਸ (ਬਿਊਰੋ)— ਅਮਰੀਕਨ ਅਦਾਕਾਰਾ ਏਰੀਅਲ ਵਿੰਟਰ ਹਮੇਸ਼ਾ ਹੀ ਆਪਣੇ ਹੌਟ ਅਤੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਏਰੀਅਲ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਦਰਸਅਲ, ਏਰੀਅਲ ਬੀਤੇ ਦਿਨ ਨਿਊਯਾਰਕ 'ਚ ਇਕ ਸਮਾਰੋਹ 'ਚ ਸ਼ਾਮਿਲ ਹੋਈ ਸੀ। ਇਸ ਦੌਰਾਨ ਏਰੀਅਲ ਸਿਲਵਰ ਡਰੈੱਸ 'ਚ ਬੇਹੱਦ ਬੋਲਡ ਅੰਦਾਜ਼ 'ਚ ਦਿਖਾਈ ਦਿੱਤੀ। ਅਜਿਹਾ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਏਰੀਅਲ ਆਪਣੀਆਂ ਹੌਟ ਤਸਵੀਰਾਂ ਨਾਲ ਸੁਰਖੀਆਂ ਬਟੌਰ ਚੁੱਕੀ ਹੈ।

PunjabKesari
ਏਰੀਅਲ ਸੋਸ਼ਲ ਮੀਡੀਆ 'ਤੇ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਏਰੀਅਲ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 3.9 ਮਿਲੀਅਨ ਫਾਲੋਅਰਜ਼ ਹਨ।

PunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News