ਇਸ ਇਮੀਗ੍ਰੇਸ਼ਨ ਕੰਪਨੀ ਨੇ ਲਗਵਾਏ ਪਿਛਲੇ 10 ਦਿਨਾਂ 'ਚ ਸਭ ਤੋਂ ਵਧ ਸਟੱਡੀ ਵੀਜ਼ੇ

06/19/2018 11:57:00 AM

ਮੋਹਾਲੀ— ਮੋਹਾਲੀ ਵਿਖੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਕ ਮਸ਼ਹੂਰ ਇਮੀਗ੍ਰੇਸ਼ਨ ਕੰਪਨੀ ਨੇ ਪਿਛਲੇ 10 ਦਿਨਾਂ 'ਚ ਆਸਟ੍ਰੇਲੀਆ ਅਤੇ ਕੈਨੇਡਾ ਦੇ 45 ਸਟੱਡੀ ਵੀਜ਼ੇ ਲਗਵਾਏ ਹਨ। ਇੱਥੇ ਇਹ ਦੱਸਣਯੋਗ ਹੈ ਕਿ ਇਹ ਕੰਪਨੀ ਬੱਚਿਆਂ ਤੋਂ ਸਾਰੇ ਪੈਸੇ ਵੀਜ਼ਾ ਲੱਗਣ ਤੋਂ ਬਾਅਦ ਲੈਂਦੀ ਹੈ। ਇਸ ਇਮੀਗ੍ਰੇਸ਼ਨ ਕੰਪਨੀ ਨੇ ਪਿਛਲੇ 11 ਸਾਲਾਂ 'ਚ 7,000 ਤੋਂ ਵੀ ਵਧ ਵਿਦਿਆਰਥੀਆਂ ਨੂੰ ਵਿਦੇਸ਼ ਭੇਜਿਆ ਹੈ। ਇਸ ਇਮੀਗ੍ਰੇਸ਼ਨ ਕੰਪਨੀ ਦੇ ਕਾਰਜ ਕਰਤਾਵਾਂ ਨੇ ਜਗਬਾਣੀ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਿਹੜੇ ਬੱਚਿਆਂ ਦਾ ਗੈਪ ਬਹੁਤ ਵਧ ਚੁੱਕਾ ਹੈ, ਉਨ੍ਹਾਂ ਲਈ ਵੀ ਉਹ ਬਹੁਤ ਸਾਰੇ ਦੇਸ਼ਾਂ ਦਾ ਸਟੱਡੀ ਵੀਜ਼ਾ ਲੈ ਕੇ ਆਏ ਹਨ।
ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀ ਇਸ ਇਮੀਗ੍ਰੇਸ਼ਨ ਕੰਪਨੀ ਨੂੰ ਇਨ੍ਹਾਂ ਨੰਬਰਾਂ 'ਤੇ ਸੰਪਰਕ ਕਰ ਸਕਦੇ ਹਨ :- 0172-5099919, 78704-78704। ਵਿਦਿਆਰਥੀ ਅਪਲਾਈ ਕਰਨ ਤੋਂ ਪਹਿਲਾਂ ਆਪਣੀ ਤਸੱਲੀ ਲਈ ਨਵੇਂ ਲੱਗੇ ਵੀਜ਼ੇ ਵੇਖ ਸਕਦੇ ਹਨ ਅਤੇ ਵਿਦੇਸ਼ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਵੀ ਮਿਲ ਸਕਦੇ ਹਨ।

ਨੋਟ :- ਇਹ ਇਕ ਵਿਗਿਆਪਨ ਹੈ, ਇਸ ਦਾ ਜਗਬਾਣੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਕ੍ਰਿਪਾ ਕਰਕੇ ਸੰਪਰਕ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਪੜਤਾਲ ਕਰ ਲਓ।


Related News