ਚਾਲੂ ਭੱਠੀ, ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ 1 ਗ੍ਰਿਫਤਾਰ

07/20/2017 6:05:30 AM

ਸੁਲਤਾਨਪੁਰ ਲੋਧੀ,   (ਧੀਰ, ਸੋਢੀ)-  ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੇ ਐੱਸ. ਐੱਚ. ਓ. ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਜਗਤਾਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਛੰਨਾ ਸ਼ੇਰ ਸਿੰਘ ਥਾਣਾ ਤਲਵੰਡੀ ਚੌਧਰੀਆਂ ਨੂੰ ਚਾਲੂ ਭੱਠੀ, 20 ਕਿਲੋ ਲਾਹਣ ਤੇ 1500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ।