ਪੰਜਾਬ 'ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

Friday, Apr 28, 2023 - 02:08 PM (IST)

ਪੰਜਾਬ 'ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵੱਲੋਂ 1 ਮਈ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਐਲਾਨ ਮਈ ਦਿਵਸ (ਮਜ਼ਦੂਰ ਦਿਵਸ) ਦੇ ਮੱਦੇਨਜ਼ਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : CM ਬਣਨ ਮਗਰੋਂ ਪਹਿਲੀ ਵਾਰ ਭਗਵੰਤ ਮਾਨ ਨੇ ਲੁਧਿਆਣਾ 'ਚ ਰੱਖੀ ਪੰਜਾਬ ਕੈਬਨਿਟ ਦੀ ਮੀਟਿੰਗ

ਇਸ ਨੂੰ ਮੁੱਖ ਰੱਖਦਿਆਂ 1 ਮਈ ਨੂੰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਬਾਰੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਨੋਟੀਫਿਕੇਸ਼ਨ ਕਰਕੇ ਜਾਣਕਾਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ CM ਮਾਨ ਦਾ ਵੱਡਾ ਐਲਾਨ, ਮਜ਼ਦੂਰਾਂ ਨੂੰ ਵੀ ਦਿੱਤੀ ਖ਼ੁਸ਼ਖ਼ਬਰੀ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News