10 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ

06/24/2018 2:50:25 PM

ਬਠਿੰਡਾ (ਸੁਖਵਿੰਦਰ) — ਪੁਲਸ ਨੇ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਪੁਲਸ ਵਲੋਂ ਕੈਂਟ ਰੋਡ 'ਤੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਐੱਸ. ਆਈ. ਹਰਨੇਕ ਸਿੰਘ ਵਲੋਂ ਰਵਿੰਦਰ ਸਿੰਘ ਵਾਸੀ ਬਠਿੰਡਾ ਨੂੰ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਮੁਲਜ਼ਮ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਹੈ।


Related News