ਜਲੰਧਰ ਲੋਕ ਸਭਾ ਜ਼ਿਮਨੀ ਚੋਣ: 10 ਥਾਣਿਆਂ ਨੂੰ ਮਿਲੇ ਨਵੇਂ ਐੱਸ.ਐੱਚ.ਓ
Saturday, Apr 08, 2023 - 08:30 PM (IST)

ਜਲੰਧਰ (ਜਸਪ੍ਰੀਤ) : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਲਦ ਸ਼ੁਰੂ ਹੋਣ ਵਾਲੀ ਹੈ। ਇਸ ਸਬੰਧੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ। ਇਸ ਤਹਿਤ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੇ 10 ਥਾਣਿਆਂ ਨੂੰ ਨਵੇਂ ਐੱਸ.ਐੱਚ.ਓ. ਮਿਲੇ ਹਨ 10 ਥਾਣਿਆਂ ਦੇ ਐੱਸ.ਐੱਚ.ਓਜ਼ ਦੇ ਤਬਾਦਲੇ ਕੀਤੇ ਗਏ ਹਨ। ਦੀ ਸੂਚੀ ਹੇਠਾਂ ਦਿੱਤੀ ਗਈ ਹੈ-