ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਤੋਂ ਮਿਲੇ 10 ਰਾਕੇਟ ਲਾਂਚਰ, ਪੁਲਸ ਨੂੰ ਪੈ ਗਈਆਂ ਭਾਜੜਾਂ
Thursday, Nov 28, 2024 - 07:05 PM (IST)
ਗੁਰਦਾਸਪੁਰ(ਵਿਨੋਦ)- ਗੁਰਦਾਸਪੁਰ 'ਚ ਸਨਸਨੀ ਉਸ ਸਮੇਂ ਫੈਲ ਗਈ ਜਦੋਂ ਰੇਲਵੇ ਸਟੇਸ਼ਨ 'ਚ ਖੁਦਾਈ ਦੌਰਾਨ 10 ਰਾਕੇਟ ਲਾਂਚਰ ਬਰਾਮਦ ਹੋਏ। ਇਸ ਸੂਚਨਾ ਮਗਰੋਂ ਪੁਲਸ ਪ੍ਰਸ਼ਾਸਨ 'ਚ ਵੀ ਭਾਜੜਾਂ ਪੈ ਗਈਆਂ। ਇਸ ਦੌਰਾਨ ਤਰੁੰਤ ਹੀ ਬੰਬ ਸਕੂਐਡ ਟੀਮ ਨੂੰ ਸੂਚਨਾ ਦਿੱਤੀ ਗਈ, ਜਿਸ ਨੇ ਮੌਕੇ 'ਤੇ ਪਹੁੰਚੇ ਕੇ 10 ਰਾਕੇਟ ਲਾਂਚਰ ਨੂੰ ਡਿਫਿਊਜ਼ ਕਰ ਦਿੱਤਾ। ਇਸ ਸੂਚਨਾ ਤੋਂ ਬਾਅਦ ਪੂਰੇ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8