ਚੰਡੀਗੜ੍ਹ : ਮਾਮੇ ਦੀ ਹਵਸ ਦਾ ਸ਼ਿਕਾਰ ਹੋਈ 10 ਸਾਲਾ ਮਾਸੂਮ ਗਰਭਵਤੀ ਨੇ ਬੱਚੀ ਨੂੰ ਦਿੱਤਾ ਜਨਮ (ਵੀਡੀਓ)

08/17/2017 8:44:55 PM

ਚੰਡੀਗੜ੍ਹ : ਕਲਯੁਗੀ ਮਾਮੇ ਦੀ ਹਵਸ ਦਾ ਸ਼ਿਕਾਰ ਹੋਈ 10 ਸਾਲਾ ਮਾਸੂਮ ਬੱਚੀ ਨੇ ਸੈਕਟਰ-32 ਦੇ ਹਸਪਤਾਲ 'ਚ ਵੀਰਵਾਰ ਨੂੰ ਇਕ ਬੱਚੀ ਨੂੰ ਜਨਮ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਬੱਚੀ ਦੀ ਡਲਿਵਰੀ ਹੀ ਪਹਿਲਾਂ ਹੀ ਜੀ. ਐੱਮ. ਸੀ. ਐੱਚ. ਅਤੇ ਪੀ. ਜੀ. ਆਈ. ਦੇ ਡਾਕਟਰਾਂ ਵਲੋਂ ਪੂਰੀ ਤਿਆਰੀ ਕਰ ਲਈ ਗਈ ਸੀ ਅਤੇ ਪਿਛਲੇ ਕਈ ਦਿਨਾਂ ਤੋਂ ਬੱਚੀ ਸੈਕਟਰ-32 ਹਸਪਤਾਲ 'ਚ ਭਰਤੀ ਸੀ। 

 


Related News