ਜਲੰਧਰ ਜ਼ਿਮਨੀ ਚੋਣ: 100 ਸਾਲਾ ਕਰਮੀ ਦੇਵੀ ਨੇ ਵੋਟ ਪਾ ਕੇ ਦੇਸ਼ ਪ੍ਰਤੀ ਨਿਭਾਇਆ ਆਪਣਾ ਫ਼ਰਜ਼
Wednesday, May 10, 2023 - 12:33 PM (IST)
ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ। ਸਵੇਰੇ 11 ਵਜੇ ਤੱਕ ਲਗਭਗ 17.07% ਲੋਕਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਇਸ ਦੌਰਾਨ ਬਜ਼ੁਰਗ ਅਤੇ ਦਿਵਿਆਂਗ ਵੀ ਦੇਸ਼ ਪ੍ਰਤੀ ਆਪਣਾ ਫਰਜ਼ ਨਿਭਾਉਣ ਲਈ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ- ਹੈਰੀਟੇਜ ਸਟਰੀਟ ’ਚ ਹੋਏ ਧਮਾਕਿਆਂ ’ਚ ਅੱਤਵਾਦੀ ਹਮਲੇ ਦਾ ਖ਼ਦਸ਼ਾ, ਗ੍ਰਹਿ ਮੰਤਰਾਲਾ ਨੇ ਮੰਗੀ ਰਿਪੋਰਟ
ਦੱਸ ਦੇਈਏ ਕਿ 100 ਸਾਲਾ ਦੀ ਕਰਮੀ ਦੇਵੀ ਮਕਸੂਦਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵੋਟ ਪਾਉਣ ਲਈ ਪਹੁੰਚੀ। ਉਨ੍ਹਾਂ ਕਿਹਾ ਕਿ 18 ਸਾਲਾਂ ਤੋਂ ਬਾਅਦ ਉਹ ਲਗਾਤਾਰ ਆਪਣੀ ਵੋਟ ਪਾ ਰਹੇ ਹਨ।
ਇਹ ਵੀ ਪੜ੍ਹੋ- ਬਟਾਲਾ ਦੇ ਅਗਵਾ ਕੀਤੇ ਗਏ ਨੌਜਵਾਨ ਦੀ ਲਾਸ਼ ਵੇਖ ਪਰਿਵਾਰ 'ਚ ਮਚਿਆ ਚੀਕ ਚਿਹਾੜਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।