ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ : 11 IAS ਅਧਿਕਾਰੀਆਂ ਨੂੰ ਸੌਂਪਿਆ ਐਡੀਸ਼ਨਲ ਚਾਰਜ
Tuesday, Dec 20, 2022 - 01:40 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ 11 ਆਈ. ਏ. ਐੱਸ. ਅਧਿਕਾਰੀਆਂ ਨੂੰ ਐਡੀਸ਼ਨਲ ਚਾਰਜ ਸੌਂਪਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ 12 ਆਈ. ਏ. ਐੱਸ. ਅਧਿਕਾਰੀ ਟ੍ਰੇਨਿੰਗ ਲਈ ਛੁੱਟੀ 'ਤੇ ਗਏ ਹੋਏ ਹਨ।
ਇਸ ਦੌਰਾਨ ਸਰਕਾਰ ਨੇ ਉਨ੍ਹਾਂ ਦੇ ਕੰਮਾਂ ਦਾ ਐਡੀਸ਼ਨਲ ਚਾਰਜ 11 ਆਈ. ਏ. ਐੱਸ. ਅਧਿਕਾਰੀਆਂ ਨੂੰ ਸੌਂਪਿਆ ਹੈ। ਜਿਨ੍ਹਾਂ ਅਧਿਕਾਰੀਆਂ ਨੂੰ ਇਹ ਐਡੀਸ਼ਨਲ ਚਾਰਜ ਸੌਂਪਿਆ ਗਿਆ ਹੈ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-
ਇਹ ਵੀ ਪੜ੍ਹੋ : ਸਰਹਾਲੀ ਥਾਣੇ 'ਚ RPG ਹਮਲੇ ਮਗਰੋਂ ਚੌਕਸ ਪੰਜਾਬ ਪੁਲਸ, ਥਾਣਿਆਂ ਨੂੰ ਲੈ ਕੇ ਲਿਆ ਗਿਆ ਅਹਿਮ ਫ਼ੈਸਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ