114 ਇੰਸਪੈਕਟਰ ਅਤੇ ਸਬ-ਇੰਸਪੈਕਟਰਾਂ ਦੇ ਤਬਾਦਲੇ

Wednesday, Jun 19, 2019 - 09:17 PM (IST)

114 ਇੰਸਪੈਕਟਰ ਅਤੇ ਸਬ-ਇੰਸਪੈਕਟਰਾਂ ਦੇ ਤਬਾਦਲੇ

ਜਲੰਧਰ— ਲੋਕ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਤਬਾਦਲੀਆਂ ਤੋਂ ਬਾਅਦ ਇਕ ਵਾਰ ਫਿਰ ਤਬਾਦਲੀਆਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ, ਜਿਸ ਤਹਿਤ ਅੱਜ ਆਈ.ਡੀ. ਪੁਲਸ ਰੇਜ਼ ਜਲੰਧਰ ਵਲੋਂ 114 ਇੰਸਪੈਕਟਰ ਅਤੇ ਸਬ-ਇੰਸਪੈਕਟਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਪੜ੍ਹੋ ਤਬਾਦਲੀਆਂ ਦੀ ਪੂਰੀ ਲਿਸਟ-


author

satpal klair

Content Editor

Related News