ਕਾਰ ’ਚੋਂ 119 ਬੋਤਲਾਂ ਸ਼ਰਾਬ ਬਰਾਮਦ

Tuesday, Jun 26, 2018 - 02:42 AM (IST)

ਕਾਰ ’ਚੋਂ 119 ਬੋਤਲਾਂ ਸ਼ਰਾਬ ਬਰਾਮਦ

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)– ਥਾਣਾ ਸਿਟੀ 2 ਬਰਨਾਲਾ ਦੇ ਹੌਲਦਾਰ ਸੁਖਦੇਵ ਸਿੰਘ ਨੇ  ਗ੍ਰੀਨ ਕਾਲੋਨੀ ਬਰਨਾਲਾ ਤੋਂ ਸਵੇਰੇ ਕਰੀਬ 12.30 ਵਜੇ ਇਕ  ਕਾਰ ਵਿਚੋਂ 119 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਬਰਾਮਦ ਕੀਤੀ ਜਦੋਂ ਕਿ ਕਾਰ ਵਿਚ ਸਵਾਰ ਅਣਪਛਾਤੇ ਵਿਅਕਤੀ ਹਨੇਰੇ ਦਾ ਲਾਭ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਅਣਪਛਾਤੇ ਵਿਅਕਤੀਆਂ ਅਤੇ ਨੰਬਰੀ  ਕਾਰ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
 


Related News