ਜਲੰਧਰ ''ਚ 12 ਹੋਰ ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ, ਮਰੀਜ਼ਾਂ ਦੀ ਗਿਣਤੀ ਹੋਈ 342
Sunday, Jun 14, 2020 - 08:27 PM (IST)
ਜਲੰਧਰ,(ਰੱਤਾ)- ਜਲੰਧਰ 'ਚ ਕੋਰੋਨਾ ਵਾਇਰਸ ਰੁੱਕਣ ਦਾ ਨਾਮ ਨਹੀਂ ਲੈ ਰਿਹਾ। ਰਵਿਵਾਰ ਸ਼ਾਮ ਜ਼ਿਲੇ 'ਚ 12 ਪਾਜ਼ੇਟਿਵ ਮਾਮਲੇ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਰਵਿਵਾਰ ਸਵੇਰ ਨੂੰ ਵੀ ਕੋਰੋਨਾ ਦਾ ਇਕ ਮਾਮਲਾ ਦੇਖਣ ਨੂੰ ਮਿਲਿਆ ਸੀ। ਇਸਦੇ ਨਾਲ ਹੀ ਜਲੰਧਰ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 342 ਹੋ ਗਈ ਹੈ।