ਪਤੰਗ ਲੁੱਟਦਿਆਂ ਹਾਈਵੋਲਟੇਜ਼ ਤਾਰਾਂ ਦੀ ਲਪੇਟ 'ਚ ਆਏ 12 ਸਾਲਾ ਬੱਚੇ ਦੀ ਹੋਈ ਮੌਤ

Sunday, Dec 11, 2022 - 11:14 AM (IST)

ਪਤੰਗ ਲੁੱਟਦਿਆਂ ਹਾਈਵੋਲਟੇਜ਼ ਤਾਰਾਂ ਦੀ ਲਪੇਟ 'ਚ ਆਏ 12 ਸਾਲਾ ਬੱਚੇ ਦੀ ਹੋਈ ਮੌਤ

ਬਟਾਲਾ (ਗੁਰਪ੍ਰੀਤ ਸਿੰਘ)- ਬਟਾਲਾ 'ਚ ਬੀਤੇ ਕੱਲ੍ਹ ਪਤੰਗ ਫੜਦਾ 12 ਸਾਲ ਦਾ ਬੱਚਾ ਅਜੇਪਾਲ ਸਿੰਘ ਜੋ ਬਿਜਲੀ ਸਬ ਸਟੇਸ਼ਨ 66 ਕੇ.ਵੀ 'ਚ ਬਿਜਲੀ ਦੀਆਂ ਹਾਈਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਂਦਾ ਬੁਰੀ ਤਰ੍ਹਾਂ ਝੁਲਸ ਗਿਆ ਸੀ। ਜਿਸ ਨੂੰ ਅੰਮ੍ਰਿਤਸਰ ਹਸਪਤਾਲ 'ਚ ਇਲਾਜ ਲਈ ਬਟਾਲਾ ਤੋਂ ਰੈਫ਼ਰ ਕੀਤਾ ਗਿਆ ਸੀ। ਜਿਥੇ ਉਸ ਦੀ ਹਾਲਤ ਨਾਜ਼ੁਕ ਹੋਣ ਦੇ ਚਲਦੇ ਇਲਾਜ ਦੌਰਾਨ ਅੰਮ੍ਰਿਤਸਰ ਹਸਪਤਾਲ 'ਚ ਮੌਤ ਹੋ ਗਈ । ਬੱਚਾ 80 ਫੀਸਦੀ ਝੁਲਸ ਚੁਕਾ ਸੀ ਅਤੇ ਦਰਦ ਨਹੀਂ ਸਹਾਰ ਸਕਿਆ।

ਇਹ ਵੀ ਪੜ੍ਹੋ- ਬਟਾਲਾ 'ਚ ਵਾਪਰਿਆ ਦਰਦਨਾਕ ਹਾਦਸਾ, ਪਤੰਗ ਫੜਦਾ ਬੱਚਾ ਆਇਆ ਹਾਈਵੋਲਟੇਜ਼ ਤਾਰਾਂ ਦੀ ਲਪੇਟ 'ਚ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News