ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜੇ ਜਾਰੀ
Wednesday, May 14, 2025 - 03:11 PM (IST)

ਮੋਹਾਲੀ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 12ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਗਏ ਹਨ। ਨਤੀਜਿਆਂ ਮੁਤਾਬਕ ਕੁੱਲ 91 ਫੀਸਦੀ ਬੱਚੇ ਪਾਸ ਹੋਏ ਹਨ। ਬਰਨਾਲਾ ਦੀ ਹਰਸੀਰਤ ਕੌਰ ਨੇ ਟੌਪ ਕੀਤਾ ਹੈ। ਪਿਰਜ਼ੋਪੁਰ ਦੀ ਮਨਵੀਰ ਕੌਰ ਦੂਜੇ , ਮਾਨਸਾ ਦੀ ਅਰਸ਼ ਤੀਜੇ ਸਥਾਨ 'ਤੇ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀ ਛੁੱਟੀਆਂ ਨੂੰ ਲੈਕੇ ਵੱਡੀ ਖ਼ਬਰ, ਜਾਣੋ ਕਦੋਂ ਹੋਵੇਗਾ ਐਲਾਨ