ਲੋਕ ਸਭਾ ਚੋਣਾਂ: ਚੋਣ ਕਮਿਸ਼ਨ ਵੱਲੋਂ 1995 ਬੈਚ ਦੇ IPS ਅਧਿਕਾਰੀ ਨੋਡਲ ਅਫ਼ਸਰ ਨਿਯੁਕਤ
Thursday, Feb 08, 2024 - 06:17 PM (IST)

ਜਲੰਧਰ/ਚੰਡੀਗੜ੍ਹ (ਮਜ਼ਹਰ)-ਭਾਰਤ ਚੋਣ ਕਮਿਸ਼ਨ ਨੇ ਪੰਜਾਬ ਦੇ 1995 ਬੈਚ ਦੇ ਸੀਨੀਅਰ ਆਈ. ਪੀ. ਐੱਸ. ਅਫ਼ਸਰ ਮੁਹੰਮਦ ਫੈਯਾਜ਼ ਫਾਰੂਕੀ ਨੂੰ ਲੋਕ ਸਭਾ ਚੋਣਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ |
ਇਹ ਵੀ ਪੜ੍ਹੋ: ਕਾਂਗਰਸ ਦੇ ਖੜਗੇ ਵਾਲੇ 11 ਫਰਵਰੀ ਦੇ ਪ੍ਰੋਗਰਾਮ ਲਈ ਸੱਦਾ ਉਡੀਕ ਰਹੇ ਨਵਜੋਤ ਸਿੱਧੂ, ਕਹੀ ਇਹ ਗੱਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।