ਮੋਹਾਲੀ ਪੁਲਸ ਨੂੰ ਵੱਡੀ ਸਫ਼ਲਤਾ, ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੁਰਗੇ ਹਥਿਆਰਾਂ ਸਣੇ ਗ੍ਰਿਫ਼ਤਾਰ

Wednesday, May 04, 2022 - 05:09 PM (IST)

ਮੋਹਾਲੀ ਪੁਲਸ ਨੂੰ ਵੱਡੀ ਸਫ਼ਲਤਾ, ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੁਰਗੇ ਹਥਿਆਰਾਂ ਸਣੇ ਗ੍ਰਿਫ਼ਤਾਰ

ਮੋਹਾਲੀ (ਜੱਸੋਵਾਲ) : ਮੋਹਾਲੀ ਪੁਲਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੁਰਗਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਦੋਵੇਂ ਗੈਂਗਸਟਰ ਪਿੰਡ ਕਾਊਣੀ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ : UT ਪ੍ਰਸ਼ਾਸਨ ਨੇ ਵਾਪਸ ਲਏ 'ਨੋ ਵੈਕਸੀਨ, ਨੋ ਸਕੂਲ' ਦੇ ਹੁਕਮ, ਹੁਣ ਨਹੀਂ ਖ਼ਰਾਬ ਹੋਵੇਗੀ ਬੱਚਿਆਂ ਦੀ ਪੜ੍ਹਾਈ

ਪੁਲਸ ਮੁਤਾਬਕ ਇਹ ਦੋਵੇਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਫਿਲਹਾਲ ਪੁਲਸ ਵੱਲੋਂ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਕੁੱਝ ਰਾਹਤ, ਬਿਜਲੀ ਕੱਟਾਂ ਤੋਂ ਵੀ ਮਿਲ ਸਕਦੀ ਹੈ ਨਿਜਾਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News