ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸੰਸਪੈਂਡ

Saturday, Apr 25, 2026 - 05:21 PM (IST)

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸੰਸਪੈਂਡ

ਬਟਾਲਾ- ਥਾਣਾ ਸੇਖਵਾਂ ਤੋਂ ਦੋ ਹਵਾਲਾਤੀਆਂ ਦੇ ਫਰਾਰ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗੁਰਮੀਤ ਸਿੰਘ ਅਤੇ ਹਰਪਾਲ ਨਾਂ ਦੇ ਦੋ ਹਵਾਲਾਤੀ ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋ ਗਏ । ਇਸ ਘਟਨਾ ਨੂੰ ਲੈ ਕੇ ਪੁਲਸ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ ਅਤੇ ਇਸਨੂੰ ਵੱਡੀ ਅਣਗਹਿਲੀ ਮੰਨਿਆ ਜਾ ਰਿਹਾ ਹੈ। ਇਸ ਮਾਮਲੇ ‘ਚ ਇੱਕ ਏਐਸਆਈ ਤੇ ਇਕ ਪੁਲਸ ਕਰਮਚਾਰੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਦੱਸਿਆ ਜਾ ਰਿਹਾ ਹੈ ਕਿ ਇਹ ਮੁਲਜ਼ਮ ਨਸ਼ੇ ਦੇ ਕਾਰੋਬਾਰ ਨਾਲ ਸੰਬੰਧਿਤ ਸਨ। ਇਨ੍ਹਾਂ ਵਿੱਚੋਂ ਇੱਕ ‘ਤੇ ਕਤਲ ਦਾ ਮਾਮਲਾ ਦਰਜ ਸੀ, ਜਦਕਿ ਦੂਜਾ ਨਸ਼ੇ ਦੇ ਕਾਰੋਬਾਰ ਕਰਦਾ ਸੀ। 

ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News