ਅੰਮ੍ਰਿਤਸਰ 'ਚ 2 ਕਿਲੋ ਹੈਰੋਇਨ ਤੇ ਗਲੌਕ ਪਿਸਤੌਲ ਬਰਾਮਦ, ਡਰੋਨ ਰਾਹੀਂ ਹੋ ਰਹੀ ਸੀ ਤਸਕਰੀ

Saturday, Apr 18, 2026 - 11:19 AM (IST)

ਅੰਮ੍ਰਿਤਸਰ 'ਚ 2 ਕਿਲੋ ਹੈਰੋਇਨ ਤੇ ਗਲੌਕ ਪਿਸਤੌਲ ਬਰਾਮਦ, ਡਰੋਨ ਰਾਹੀਂ ਹੋ ਰਹੀ ਸੀ ਤਸਕਰੀ

ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਦੋ ਵੱਖ-ਵੱਖ ਮਾਮਲਿਆਂ 'ਚ ਵੱਡੀ ਸਫਲਤਾ ਮਿਲੀ ਹੈ। ਥਾਣਾ ਲੋਪੋਕੇ ਦੀ ਪੁਲਸ ਵੱਲੋਂ ਨਸ਼ਾ ਤਸਕਰੀ ਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼  ਕਈ ਬਰਾਮਦਗੀਆਂ ਕੀਤੀਆਂ ਗਈਆਂ ਹਨ।ਪਹਿਲੇ ਮਾਮਲੇ 'ਚ ਬੀ.ਐਸ.ਐਫ ਨਾਲ ਸਾਂਝੇ ਆਪਰੇਸ਼ਨ ਦੌਰਾਨ ਪੁਲਸ ਨੇ 2 ਕਿਲੋ 290 ਗ੍ਰਾਮ ਹੈਰੋਇਨ ਅਤੇ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update

ਜਾਣਕਾਰੀ ਮੁਤਾਬਕ ਇਹ ਡਰੋਨ ਸਰਹੱਦ ਪਾਰੋਂ ਨਸ਼ੀਲਾ ਸਾਮਾਨ ਭੇਜਣ ਲਈ ਵਰਤਿਆ ਜਾ ਰਿਹਾ ਸੀ।  ਦੂਜੇ ਮਾਮਲੇ 'ਚ ਪੁਲਸ ਨੇ ਦੋ ਗਲੌਕ ਪਿਸਤੌਲ ਬਰਾਮਦ ਕੀਤੇ ਹਨ। ਇਸ ਸਬੰਧੀ ਵੀ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਪਹਿਚਾਣ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ: ਸਕੂਲ 'ਚ ਵੜ ਮੁੰਡੇ ਨੇ ਸੁੱਟ 'ਤਾ ਮਹਿਲਾ ਅਧਿਆਪਕ 'ਤੇ ਤੇਜ਼ਾਬ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News