ਗੈਰ-ਕਾਨੂੰਨੀ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫਤਾਰ

Sunday, Aug 13, 2017 - 06:41 PM (IST)

ਗੈਰ-ਕਾਨੂੰਨੀ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫਤਾਰ

ਜਲੰਧਰ— ਇਥੋਂ ਦੇ ਬਸਤੀ ਬਾਵਾ ਖੇਲ ਦੀ ਪੁਲਸ ਨੇ 900 ਪੇਟੀਆਂ ਸ਼ਰਾਬ ਸਮੇਤ 2 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫਤਾਰੀ ਗਸ਼ਤ ਦੌਰਾਨ ਕੀਤੀ ਗਈ। ਦੋਸ਼ੀਆਂ ਦੀ ਪਛਾਣ ਪਟਿਆਲਾ ਦੇ ਸਮਾਨਾ ਦੇ ਰਹਿਣ ਵਾਲੇ ਬਲਬੀਰ ਸਿੰਘ ਅਤੇ ਉਸ ਦੇ ਸਾਥੀ ਦਾਨਿਸ਼ਮੰਦਾ ਦੇ ਰਮਨ ਸ਼ਰਮਾ ਦੇ ਰੂਪ 'ਚ ਹੋਈ ਹੈ। ਪੁਲਸ ਵੱਲੋਂ ਉਨ੍ਹਾਂ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


Related News