ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ''ਚ ਪ੍ਰਸ਼ਾਸਨਿਕ ਫੇਰਬਦਲ! 2 ਅਧਿਕਾਰੀਆਂ ਦਾ ਹੋਇਆ ਤਬਾਦਲਾ
Tuesday, May 07, 2024 - 09:14 AM (IST)
 
            
            ਚੰਡੀਗੜ੍ਹ (ਮਨਜੋਤ)- ਪੰਜਾਬ ਸਰਕਾਰ ਵੱਲੋਂ 2 ਪੀ. ਸੀ. ਐੱਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਸਰਕਾਰ ਵੱਲੋਂ ਤਰਨਤਾਰਨ ਦੇ ਏ.ਡੀ.ਸੀ. ਅਤੇ ਕਪੂੜਤਲਾ ਦੇ ਅਸਿਸਟੈਂਟ ਕਮਿਸ਼ਨਰ ਦੀ ਬਦਲੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਦੇ ਚੋਣ ਲੜਣ 'ਚ ਅੜਿੱਕਾ ਪਾਉਣਗੇ ਇਹ ਨਿਯਮ, ਕਈ ਦਾਅ-ਪੇਚਾਂ ਦਾ ਕਰਨਾ ਪਵੇਗਾ ਸਾਹਮਣਾ
ਜਾਣਕਾਰੀ ਅਨੁਸਾਰ 2004 ਬੈਚ ਦੇ ਪੀ. ਸੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਥਿੰਦ ਨੂੰ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਤਰਨਤਾਰਨ ਅਤੇ 2020 ਬੈਚ ਦੇ ਪੀ. ਸੀ. ਐੱਸ. ਅਧਿਕਾਰੀ ਕਿਰਨ ਸ਼ਰਮਾ ਅਸਿਸਟੈਂਟ ਕਮਿਸ਼ਨਰ (ਜਨਰਲ) ਕਪੂਰਥਲਾ ਦਾ ਤਬਾਦਲਾ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            