ਹੈਰੋਇਨ ਸਣੇ 2 ਜਣੇ ਗ੍ਰਿਫਤਾਰ
Friday, Jul 11, 2025 - 08:57 PM (IST)

ਫ਼ਰੀਦਕੋਟ (ਰਾਜਨ)-ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਹਰਚਰਨ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਨੇ ਦੋਸ਼ੀ ਅਰਸ਼ਦੀਪ ਸਿੰਘ ਅਤੇ ਮਨਦੀਪ ਸਿੰਘ ਵਾਸੀ ਫਰੀਦਕੋਟ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਗਸ਼ਤ ਦੌਰਾਨ ਸਥਾਨਕ ਦਰਬਾਰਗੰਜ ਰੈਸਟ ਹਾਊਸ ਵਿਖੇ ਸਥਿੱਤ ਲਾਲ ਕੋਠੀ ਲਾਗਿਓ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ’ਤੇ ਇਹਨਾਂ ਪਾਸੋਂ ਮੋਮੀ ਲਿਫਾਫੇ ਵਿੱਚ ਲਪੇਟੀ ਹੈਰੋਇਨ ਬਰਾਮਦ ਕਰਕੇ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e