ਪੰਜਾਬ ''ਚ ਖ਼ਤਰਨਾਕ ਹਥਿਆਰਾਂ ਦੀ ਤਸਕਰੀ ਕਰਨ ਵਾਲੇ 2 ਵਿਅਕਤੀ ਗ੍ਰਿਫ਼ਤਾਰ, 7 ਪਿਸਤੌਲਾਂ ਵੀ ਬਰਾਮਦ

Monday, Dec 01, 2025 - 01:18 PM (IST)

ਪੰਜਾਬ ''ਚ ਖ਼ਤਰਨਾਕ ਹਥਿਆਰਾਂ ਦੀ ਤਸਕਰੀ ਕਰਨ ਵਾਲੇ 2 ਵਿਅਕਤੀ ਗ੍ਰਿਫ਼ਤਾਰ, 7 ਪਿਸਤੌਲਾਂ ਵੀ ਬਰਾਮਦ

ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਖੁਫੀਆ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਕੇ ਦੋ ਵਿਅਕਤੀਆਂ ਨੂੰ 7 ਆਧੁਨਿਕ ਪਿਸਤੌਲ (ਤਿੰਨ PX5 ਅਤੇ ਚਾਰ .30 ਬੋਰ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਇਹ ਵੀ  ਪੜ੍ਹੋ- ਕਹਿਰ ਓ ਰੱਬਾ: ਭਿਆਨਕ ਹਾਦਸੇ ਨੇ ਲਈ ਜਾਨ, ਸੜਕ 'ਤੇ ਵਿੱਛੀਆਂ ਲਾਸ਼ਾਂ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ, ਜਿਸ ਨੇ ਗੈਰਕਾਨੂੰਨੀ ਹਥਿਆਰਾਂ ਦੇ ਪਿਕਅਪ ਪੌਇੰਟ ਨਿਰਧਾਰਿਤ ਕਰਨ ਲਈ ਵਟਸਐਪ ਰਾਹੀਂ ਸੰਪਰਕ ਕੀਤਾ ਸੀ।

ਇਹ ਵੀ  ਪੜ੍ਹੋ- ਅੰਮ੍ਰਿਤਸਰ ਸਰਹੱਦ 'ਤੇ ਵਧਿਆ ਖ਼ਤਰਾ ! ਡਰੋਨਾਂ ਮੂਵਮੈਂਟ ਬੇਕਾਬੂ, 11 ਮਹੀਨਿਆਂ ਦਾ ਅੰਕੜਾ ਕਰੇਗਾ ਹੈਰਾਨ

PunjabKesari


author

Shivani Bassan

Content Editor

Related News