ਸੈਂਟਰਲ ਜੇਲ੍ਹ ''ਚ ਪਾਬੰਦੀਸ਼ੁਦਾ ਸਾਮਾਨ ਸੁੱਟਣ ਆਏ 2 ਵਿਅਕਤੀ ਗ੍ਰਿਫ਼ਤਾਰ

05/31/2024 11:37:44 AM

ਲੁਧਿਆਣਾ (ਸਿਆਲ): ਤਾਜਪੁਰ ਰੋਡ ਦੀ ਸੈਂਟਰਲ ਜੇਲ੍ਹ ਦੇ ਅੰਦਰ ਪਾਬੰਦੀਸ਼ੁਦਾ ਸਾਮਾਨ ਸੁੱਟਣ ਆਏ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਅਮਿਤ ਸ਼ਾਹ ਦੇ ਸਰਕਾਰ ਡੇਗਣ ਦੇ ਬਿਆਨ ਦਾ CM ਮਾਨ ਨੇ ਦਿੱਤਾ ਜਵਾਬ, 2027 ਲਈ ਵੀ ਕਰ 'ਤੀ ਭਵਿੱਖਬਾਣੀ (ਵੀਡੀਓ)

ਪੁਲਸ ਜਾਂਚ ਅਧਿਕਾਰੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਮਲਜੀਤ ਸਿੰਘ ਤੇ ਲਖਵਿੰਦਰ ਸਿੰਗ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ 1 ਬੋਤਲ ਤੰਬਾਕੂ ਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News