ਪੰਜਾਬ ਪੁਲਸ ਦੇ 2 ਅਧਿਕਾਰੀ ਤੁਰੰਤ ਪ੍ਰਭਾਵ ਨਾਲ ਮੁਅੱਤਲ, ਪੜ੍ਹੋ ਕਿਉਂ ਕੀਤੀ ਗਈ ਸਖ਼ਤ ਕਾਰਵਾਈ
Thursday, Aug 20, 2026 - 03:09 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਗੁਰੂਹਰਸਹਾਏ ਥਾਣੇ 'ਚ ਤਾਇਨਾਤ ਦੋ ਪੁਲਸ ਅਧਿਕਾਰੀਆਂ ਨੂੰ ਡਿਊਟੀ ਨੂੰ ਤਨਦੇਹੀ ਨਾਲ ਨਾ ਨਿਭਾਉਣ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ
ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਅਧਿਆਪਕਾਂ ਦੀਆਂ ਤਰੱਕੀਆਂ 'ਤੇ ਰੋਕ! ਹਾਈਕੋਰਟ ਵਲੋਂ ਨੋਟਿਸ ਜਾਰੀ, ਪੜ੍ਹੋ ਪੂਰੀ ਖ਼ਬਰ
ਜਾਣਕਾਰੀ ਦਿੰਦੇ ਹੋਏ ਇਲਾਕੇ ਦੇ ਡੀ. ਐੱਸ. ਪੀ. ਤਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਥਾਣੇ 'ਚ ਤਾਇਨਾਤ ਏ. ਐੱਸ. ਆਈ. ਮਹੇਸ਼ ਸਿੰਘ ਤੇ ਜਸਪਾਲ ਸਿੰਘ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਕਰ ਰਹੇ ਸਨ। ਇਸ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਭੁਪਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਡਿਊਟੀ 'ਚ ਕੋਤਾਹੀ ਵਰਤਣ 'ਤੇ ਮੁਅੱਤਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ : ਚੱਲਦੇ ਅਨੰਦ ਕਾਰਜ 'ਚੋਂ ਚੁੱਕ ਲਿਆ ਲਾੜੀ ਦਾ ਪਿਓ, ਵਿਆਹ ਦੇ ਰੰਗ 'ਚ ਪੈ ਗਿਆ ਭੰਗ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
