ਮੋਹਾਲੀ 'ਚ 26 ਜਨਵਰੀ ਤੋਂ ਪਹਿਲਾਂ 2 ਸ਼ੱਕੀ ਗ੍ਰਿਫ਼ਤਾਰ, ਵੱਡੀ ਵਾਰਦਾਤ ਨੂੰ ਦੇਣਾ ਚਾਹੁੰਦੇ ਸੀ ਅੰਜਾਮ

Thursday, Jan 19, 2023 - 11:08 AM (IST)

ਮੋਹਾਲੀ 'ਚ 26 ਜਨਵਰੀ ਤੋਂ ਪਹਿਲਾਂ 2 ਸ਼ੱਕੀ ਗ੍ਰਿਫ਼ਤਾਰ, ਵੱਡੀ ਵਾਰਦਾਤ ਨੂੰ ਦੇਣਾ ਚਾਹੁੰਦੇ ਸੀ ਅੰਜਾਮ

ਮੋਹਾਲੀ (ਪਰਦੀਪ) : 26 ਜਨਵਰੀ ਤੋਂ ਪਹਿਲਾਂ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਮੋਹਾਲੀ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਵਿਦੇਸ਼ 'ਚ ਬੈਠੇ ਅੰਮ੍ਰਿਤਪਾਲ ਦੇ 2 ਖ਼ਾਸ ਗੁਰਗਿਆਂ ਨੂੰ ਸਪੈਸ਼ਲ ਇਨਪੁੱਟ ਦੇ ਆਧਾਰ 'ਤੇ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ : ਦਿਨ ਚੜ੍ਹਨ ਤੋਂ ਪਹਿਲਾਂ ਹੀ ਕਈ ਘਰਾਂ 'ਚ ਪੈ ਗਏ ਵੈਣ, ਭਿਆਨਕ ਹਾਦਸੇ ਦੌਰਾਨ 9 ਲੋਕਾਂ ਦੀ ਮੌਤ (ਤਸਵੀਰਾਂ)

ਪਤ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਦੋਸ਼ੀਆਂ ਦੀ ਪਛਾਣ ਨਿਸ਼ਾਨ ਸਿੰਘ ਅਤੇ ਯੋਗਰਾਜ ਸਿੰਘ ਦੇ ਤੌਰ 'ਤੇ ਕੀਤੀ ਗਈ ਹੈ। ਇਨ੍ਹਾਂ ਨੂੰ ਮੋਹਾਲੀ 'ਚ ਕਿਸੇ ਹਿੰਦੂ ਨੇਤਾ ਨੂੰ ਮਾਰਨ ਲਈ ਟਾਰਗੇਟ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ 108 ਐਂਬੂਲੈਂਸ ਚਾਲਕਾਂ ਨੇ ਖ਼ਤਮ ਕੀਤੀ ਹੜਤਾਲ, ਲਾਡੋਵਾਲ ਟੋਲ ਪਲਾਜ਼ਾ ਤੋਂ ਚੁੱਕਿਆ ਧਰਨਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News