28 ਦਸੰਬਰ ਨੂੰ ਫਤਿਹਗੜ੍ਹ ਸਾਹਿਬ ''ਚ ਸਥਾਨਕ ਛੁੱਟੀ ਦਾ ਐਲਾਨ

12/07/2018 10:45:57 AM

ਚੰਡੀਗੜ੍ਹ : ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ਼ਹੀਦੀ ਸਭਾ, ਫਤਿਹਗੜ੍ਹ•ਸਾਹਿਬ-2018 ਦੇ ਸਬੰਧ 'ਚ ਮਿਤੀ 28-12-2018 (ਸ਼ੁੱਕਰਵਾਰ) ਨੂੰ ਜ਼ਿਲਾ ਫਤਿਹਗੜ੍ਹ ਸਾਹਿਬ ਵਿਖੇ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਸਬੰਧ 'ਚ ਸਿਰਫ਼ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ 'ਚ ਸਰਕਾਰ ਵੱਲੋਂ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।


Babita

Content Editor

Related News