ਪੰਜਾਬ 'ਚ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਹ ਅਦਾਰੇ

Tuesday, Dec 27, 2022 - 05:04 PM (IST)

ਪੰਜਾਬ 'ਚ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਹ ਅਦਾਰੇ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 28 ਦਸੰਬਰ ਦਿਨ ਬੁੱਧਵਾਰ ਨੂੰ ਸੂਬੇ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸ੍ਰੀ ਫਤਿਹਗੜ੍ਹ ਸਾਹਿਬ 'ਚ ਸ਼ਹੀਦੀ ਸਭਾ ਦੇ ਸਬੰਧ 'ਚ 28 ਦਸੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਐਲਾਨ ਦੇ ਬਾਵਜੂਦ ਵੀ ਪ੍ਰੀ-ਪ੍ਰਾਇਮਰੀ ਵਾਲੇ ਇਹ ਬੱਚੇ ਵਰਦੀਆਂ ਤੋਂ ਵਾਂਝੇ

ਇਸ ਦੌਰਾਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਸਿੱਖਿਅਕ ਸੰਸਥਾਨ ਬੰਦ ਰਹਿਣਗੇ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ-25 ਦੇ ਤਹਿਤ ਐਲਾਨ ਕੀਤੀ ਗਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਵੱਡੀ ਖ਼ਬਰ : ਕੁੜੀ ਨਾਲ 4 ਦਿਨਾਂ ਤੱਕ ਵਾਰੀ-ਵਾਰੀ ਗੈਂਗਰੇਪ ਕਰਦੇ ਰਹੇ ਦਰਿੰਦੇ, ਅਖ਼ੀਰ ਪੀੜਤਾ ਨੇ...

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News