ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 29 ਅਧਿਕਾਰੀਆਂ ਦੇ ਤਬਾਦਲੇ

07/18/2019 2:35:09 PM

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ 25 ਆਈ. ਪੀ. ਐੱਸ. ਅਤੇ 4 ਪੀ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਤਬਾਦਲੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵਲੋਂ ਜਾਰੀ ਸੂਚੀ ਮੁਤਾਬਕ ਪੰਜਾਬ ਦੇ ਰਾਜਪਾਲ ਦੇ ਨਿਰਦੇਸ਼ਾਂ 'ਤੇ ਕੀਤੇ ਗਏ ਹਨ। ਇਸ ਤੋਂ ਇਲਾਵਾ ਕਈ ਜ਼ਿਲਿਆਂ ਦੇ ਐੱਸ. ਐੱਸ. ਪੀਜ਼. ਦਾ ਵੀ ਤਬਾਦਲਾ ਕੀਤਾ ਗਿਆ ਹੈ।

PunjabKesari

PunjabKesari


Babita

Content Editor

Related News