ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, 3 IPS ਅਧਿਕਾਰੀਆਂ ਦੇ ਕੀਤੇ ਤਬਾਦਲੇ

2021-06-18T13:52:15.3

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਅੱਜ ਪੰਜਾਬ ਪੁਲਸ ਦੇ ਤਿੰਨ ਆਈ. ਪੀ. ਐੱਸ. ਅਧਿਕਾਰਾਂ ਦਾ ਤਬਾਦਲਾ ਕੀਤਾ ਗਿਆ ਹੈ। ਤਬਦੀਲ ਕੀਤੇ ਗਏ ਅਧਿਕਾਰੀਆਂ 'ਚ ਗੁਲਨੀਤ ਸਿੰਘ ਖੁਰਾਣਾ, ਸੁਰਿੰਦਰ ਲਾਂਬਾ ਅਤੇ ਨਰਿੰਦਰ ਭਾਰਗਵ ਸ਼ਾਮਲ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਵੱਡੀ ਖ਼ਬਰ : UT ਪ੍ਰਸ਼ਾਸਕ ਦੇ ਸਲਾਹਕਾਰ 'ਮਨੋਜ ਪਰਿਦਾ' ਦਾ ਤਬਾਦਲਾ, ਮਿਲਿਆ ਇਹ ਨਵਾਂ ਰੈਂਕ

PunjabKesari

ਐਸ. ਐਸ. ਪੀ. ਪਠਾਨਕੋਟ ਗੁਲਨੀਤ ਸਿੰਘ ਖੁਰਾਣਾ ਨੂੰ ਅੰਮ੍ਰਿਤਸਰ (ਦਿਹਾਤੀ) ਦਾ ਨਵਾਂ ਐਸ. ਐਸ. ਪੀ. ਲਾਇਆ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਐਨਕਾਊਂਟਰ 'ਚ ਮਾਰੇ 'ਜੈਪਾਲ' ਦਾ ਨਹੀਂ ਹੋਵੇਗਾ ਮੁੜ 'ਪੋਸਟਮਾਰਟਮ', ਖਾਰਿਜ ਹੋਈ ਪਰਿਵਾਰ ਦੀ ਪਟੀਸ਼ਨ

ਐਸ. ਐਸ. ਪੀ. ਮਾਨਸਾ ਸੁਰਿੰਦਰ ਲਾਂਬਾ ਨੂੰ ਐਸ. ਐਸ. ਪੀ. ਪਠਾਨਕੋਟ ਲਾਇਆ ਗਿਆ ਹੈ। ਇਸੇ ਤਰ੍ਹਾਂ ਨਰਿੰਦਰ ਲਾਂਬਾ ਨੂੰ ਐਸ. ਐਸ. ਪੀ. ਮਾਨਸਾ ਲਾਇਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor Babita