ਵੱਡੀ ਖ਼ਬਰ : ਪੰਜਾਬ ''ਚ ਗੈਸ ਲੀਕ ਕਾਰਨ 3 ਮਜ਼ਦੂਰਾਂ ਦੀ ਮੌਤ, ਮੌਕੇ ''ਤੇ ਪਈਆਂ ਭਾਜੜਾਂ
Tuesday, May 06, 2025 - 03:23 PM (IST)

ਬਠਿੰਡਾ (ਮਨੀਸ਼) : ਇੱਥੇ ਤਲਵੰਡੀ ਸਾਬੋ ਦੇ ਰਾਮਾ ਮੰਡੀ ਰਿਫਾਈਨਰੀ 'ਚ ਅਮੋਨੀਆ ਗੈਸ ਲੀਕ ਹੋਣ ਕਾਰਨ 3 ਮਜ਼ੂਦਰਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮੌਕੇ 'ਤੇ ਭਾਜੜਾਂ ਪੈ ਗਈਆਂ।
ਇਹ ਵੀ ਪੜ੍ਹੋ : ਪੰਜਾਬ 'ਚ ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, ਰੇਹੜੀ ਵਾਲੇ ਨੂੰ ਘੜੀਸਦੀ ਲੈ ਗਈ ਕਾਰ
ਫਿਲਹਾਲ ਗੈਸ ਦੀ ਲੀਕੇਜ ਨੂੰ ਰੋਕਣ ਲਈ ਰੈਸਕਿਊ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਅੱਜ ਮਿਲਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਚੁੱਕਿਆ ਅਹਿਮ ਕਦਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8