ਅਹਿਮ ਖ਼ਬਰ : ਸਕੂਲ ਸਿੱਖਿਆ ਵਿਭਾਗ ’ਚ 34 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਲਿਸਟ
Tuesday, May 16, 2023 - 11:40 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵਿਚ ਤਾਇਨਾਤ 34 ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਸੂਚੀ ਹੇਠਾਂ ਹੈ : -
ਇਹ ਖ਼ਬਰ ਵੀ ਪੜ੍ਹੋ : ਪਟਿਆਲਾ ਬੱਸ ਸਟੈਂਡ ਦੇ ਉਦਘਾਟਨ ਨੂੰ ਲੈ ਕੇ ਕੈਪਟਨ ਨੇ ਘੇਰੀ ‘ਆਪ’ ਸਰਕਾਰ, ਕਹੀਆਂ ਇਹ ਗੱਲਾਂ