ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਸਮੇਤ 38 ਮੁਲਜ਼ਮਾਂ ਦੀ ਅਦਾਲਤ 'ਚ ਪੇਸ਼ੀ

Thursday, Jul 31, 2025 - 03:26 PM (IST)

ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਸਮੇਤ 38 ਮੁਲਜ਼ਮਾਂ ਦੀ ਅਦਾਲਤ 'ਚ ਪੇਸ਼ੀ

ਅੰਮ੍ਰਿਤਸਰ: ਅਜਨਾਲਾ ਥਾਣੇ 'ਤੇ ਹੋਏ ਹਮਲੇ ਸਬੰਧੀ ਮਾਮਲੇ 'ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਸਮੇਤ ਕੁੱਲ 38 ਮੁਲਜ਼ਮਾਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਅਤੇ ਕੋਰਟ ਕੰਪਲੈਕਸ 'ਚ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ। ਇਸ ਮਾਮਲੇ ਦੀ ਅਗਲੀ ਸੁਣਵਾਈ 'ਤੇ ਜਾਂਚ ਸਬੰਧੀ ਅਧਿਕਾਰਤ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ।

 

 


author

Shivani Bassan

Content Editor

Related News