ਅਹਿਮ ਖ਼ਬਰ : 38 ਆਈ. ਏ. ਐੱਸ. ਤੇ ਪੀ. ਸੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ, ਪੜ੍ਹੋ ਲਿਸਟ
Tuesday, Oct 11, 2022 - 11:20 PM (IST)

ਚੰਡੀਗੜ੍ਹ : ਸੂਬੇ ’ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਪੰਜਾਬ ਸਰਕਾਰ ਨੇ ਫੇਰਬਦਲ ਕਰਦਿਆਂ 38 ਆਈ. ਏ. ਐੱਸ. ਤੇ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ, ਉਨ੍ਹਾਂ ਦੇ ਨਾਵਾਂ ਦੀ ਲਿਸਟ ਹੇਠਾਂ ਹੈ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਲਕੇ ਲਿਆਂਦਾ ਜਾਵੇਗਾ ਜਲੰਧਰ