ਲੁਧਿਆਣਾ 'ਚ ਕਰੋੜਾਂ ਦੀ ਲੁੱਟ ਨੂੰ ਲੈ ਕੇ ਵੱਡੀ ਖ਼ਬਰ, DGP ਨੇ ਕੀਤਾ ਟਵੀਟ

Tuesday, Sep 19, 2023 - 12:21 PM (IST)

ਲੁਧਿਆਣਾ 'ਚ ਕਰੋੜਾਂ ਦੀ ਲੁੱਟ ਨੂੰ ਲੈ ਕੇ ਵੱਡੀ ਖ਼ਬਰ, DGP ਨੇ ਕੀਤਾ ਟਵੀਟ

ਲੁਧਿਆਣਾ (ਰਾਜ) : ਲੁਧਿਆਣਾ ਦੇ ਨਾਮੀ ਡਾਕਟਰ ਪਾਲ ਅਤੇ ਉਸ ਦੇ ਪਰਿਵਾਰ ਨੂੰ ਬੰਧਕ ਬਣਾ ਕੇ ਕਰੋੜਾਂ ਰੁਪਿਆਂ ਦੀ ਲੁੱਟ ਕਰਨ ਦਾ ਮਾਮਲਾ ਪੁਲਸ ਨੇ 5 ਦਿਨਾਂ ਅੰਦਰ ਸੁਲਝਾ ਲਿਆ ਹੈ। ਇਸ ਮਾਮਲੇ 'ਚ 4 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 3.5 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਭਾਜਪਾ 'ਚ ਵੱਡੇ ਸਿਆਸੀ ਧਮਾਕੇ ਦੀਆਂ ਕਨਸੋਆਂ, ਨਾਰਾਜ਼ ਆਗੂਆਂ ਨਾਲ ਰੱਖੀ ਗਈ ਮੀਟਿੰਗ

ਇਸ ਸਬੰਧ 'ਚ ਡੀ. ਜੀ. ਪੀ. ਪੰਜਾਬ ਨੇ ਟਵੀਟ ਕਰਕੇ ਲੁਧਿਆਣਾ ਪੁਲਸ ਨੂੰ ਸ਼ਾਬਾਸ਼ੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਕਿ ਲੁਧਿਆਣਾ ਪੁਲਸ 'ਤੇ ਮਾਣ ਹੈ।

ਇਹ ਵੀ ਪੜ੍ਹੋ : ਜਿੰਮ 'ਚ ਮੁੰਡੇ ਨਾਲ ਵਾਪਰਿਆ ਵੱਡਾ ਹਾਦਸਾ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਦੱਸਣਯੋਗ ਹੈ ਕਿ ਇਸ ਮਾਮਲੇ 'ਚ ਜਲਦੀ ਹੀ ਪ੍ਰੈੱਸ ਕਾਨਫਰੰਸ ਕਰਕੇ ਪੁਲਸ ਕਮਿਸ਼ਨਰ ਇਸ ਦਾ ਖ਼ੁਲਾਸਾ ਕਰ ਸਕਦੇ ਹਨ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News