ਹੁਸ਼ਿਆਰਪੁਰ 'ਚ ਵਾਪਰਿਆ ਦਰਦਨਾਕ ਹਾਦਸਾ, 4 ਲੋਕਾਂ ਦੀ ਮੌਤ (ਵੀਡੀਓ)

Friday, Dec 27, 2019 - 09:57 AM (IST)

ਹੁਸ਼ਿਆਰਪੁਰ (ਅਮਰਿੰਦਰ) : ਹੁਸ਼ਿਆਰਪੁਰ ਦੇ ਫਗਵਾੜਾ ਰੋਡ 'ਤੇ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ 4 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਫਗਵਾੜਾ ਤੋਂ ਆ ਰਹੇ ਇਕ ਦੁੱਧ ਵਾਲੇ ਫੋਰਵ੍ਹੀਲਰ ਨਾਲ ਟਿੱਪਰ ਦੀ ਭਿਆਨਕ ਟੱਕਰ ਹੋ ਗਈ।

PunjabKesari

ਇਸ ਹਾਦਸੇ ਦੌਰਾਨ ਫੋਰਵ੍ਹੀਲਰ 'ਚ ਸਵਾਰ 3 ਲੋਕਾਂ ਅਤੇ ਟਿੱਪਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਚਾਰੇ ਮ੍ਰਿਤਕ ਲੁਧਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।


author

Babita

Content Editor

Related News