ਨੈਸ਼ਨਲ ਹਾਈਵੇਅ ''ਤੇ ਧਰਨਾ ਲਾਉਣ ਵਾਲੇ 4 ਲੋਕ ਗ੍ਰਿਫ਼ਤਾਰ

03/08/2024 3:25:29 PM

ਲੁਧਿਆਣਾ (ਅਨਿਲ) : ਇੱਥੇ ਥਾਣਾ ਲਾਡੋਵਾਲ ਦੀ ਪੁਲਸ ਨੇ ਵੀਰਵਾਰ ਨੂੰ ਟੋਲ ਪਲਾਜ਼ਾ 'ਤੇ ਧਰਨਾ ਲਾਉਣ ਵਾਲੇ ਟਰੱਕ ਯੂਨੀਅਨ ਦੇ ਪ੍ਰਧਾਨ ਗੁਰਮੁਖ ਸਿੰਘ ਸੰਧੂ ਸਣੇ 4 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਦੇ ਨਾਲ ਹੀ ਪੁਲਸ ਨੇ ਗੁਰਮੁਖ ਸਿੰਘ ਸੰਧੂ, ਪ੍ਰੇਮ ਲਾਲ ਗੁਰਬਚਨ ਸਿੰਘ, ਕੇਵਲ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ, ਰਮੇਸ਼ ਸਹੋਤਾ ਸਣੇ 250 ਅਣਪਛਾਤੇ ਲੋਕਾਂ ਖ਼ਿਲਾਫ਼ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਅਤੇ ਨੈਸ਼ਨਲ ਹਾਈਵੇਅ ਨੂੰ ਜਾਮ ਕਰਨ ਦਾ ਮਾਮਲਾ ਦਰਜ ਕੀਤਾ ਹੈ। 

Babita

This news is Content Editor Babita