ਫਿਰੋਜ਼ਪੁਰ : 5 ਕਰੋੜ ਦੀ ਹੈਰੋਇਨ ਸਣੇ 2 ਤਸਕਰ ਕਾਬੂ

Wednesday, Feb 13, 2019 - 10:44 AM (IST)

ਫਿਰੋਜ਼ਪੁਰ : 5 ਕਰੋੜ ਦੀ ਹੈਰੋਇਨ ਸਣੇ 2 ਤਸਕਰ ਕਾਬੂ

ਫਿਰੋਜ਼ਪੁਰ (ਕੁਮਾਰ) - ਕਾਊਂਟਰ ਇੰਟੈਲੀਜੈਂਸੀ ਫਿਰੋਜ਼ਪੁਰ ਦੀ ਪੁਲਸ ਨੇ ਇਕ ਕਿਲੋ ਹੈਰੋਇਨ ਸਮੇਤ 2 ਤਸਕਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਕਾਬੂ ਕੀਤੇ ਤਸਕਰਾਂ ਖਿਲਾਫ ਪੁਲਸ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


author

rajwinder kaur

Content Editor

Related News