ਮਾਤਮ 'ਚ ਬਦਲੀਆਂ ਖੁਸ਼ੀਆਂ, ਲੋਹੜੀ ਮਨਾ ਕੇ ਪਰਤ ਰਹੇ ਪਰਿਵਾਰ ਦੀ ਗੱਡੀ ਪਲਟੀ, 5 ਜੀਆਂ ਦੀ ਮੌਤ, 1 ਜ਼ਖ਼ਮੀ
Thursday, Jan 12, 2023 - 08:20 PM (IST)

ਸੁਨਾਮ (ਬਾਂਸਲ)- ਪਿੰਡ ਖਡਿਆਲ ਕੋਠੇ ਆਲਾ ਸਿੰਘ ਵਾਲਾ ਦੇ ਰਹਿਣ ਵਾਲੇ ਪੰਜ ਜੀਆਂ ਦੀ ਅੱਜ ਲੋਹੜੀ ਦੇ ਪ੍ਰੋਗਰਾਮ ਤੋਂ ਬਾਅਦ ਘਰ ਨੂੰ ਵਾਪਸ ਆਉਣ ਦੌਰਾਨ ਸੜਕ ਹਾਦਸੇ ’ਚ ਮੌਤ ਹੋ ਗਈ ਅਤੇ 1 ਗੰਭੀਰ ਜ਼ਖਮੀ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - CM ਮਾਨ ਵੱਲੋਂ 'ਟੀਮ ਰੰਗਲਾ ਪੰਜਾਬ' ਦਾ ਵਿਸਥਾਰ, ਵੱਖ-ਵੱਖ ਚੇਅਰਮੈਨਾਂ ਦੀਆਂ ਕੀਤੀਆਂ ਨਿਯੁਕਤੀਆਂ
ਇਸ ਮੌਕੇ ਸਮਾਜ ਸੇਵੀ ਹਰਪਾਲ ਸਿੰਘ ਖਡਿਆਲ ਨੇ ਦੱਸਿਆ ਕਿ ਇਹ ਲੋਹੜੀ ਦੇ ਪ੍ਰੋਗਰਾਮ ਤੋਂ ਘਰ ਵਾਪਸ ਆ ਰਹੇ ਸੀ ਤਾਂ ਅਚਾਨਕ ਨਹਿਰ ਦੀ ਪੁਲੀ ਤੇ ਗੱਡੀ ਟਕਰਾਅ ਨਾਲ ਗੱਡੀ ਪਲਟ ਗਈ ਅਤੇ ਜਸਪ੍ਰੀਤ ਸਿੰਘ, ਪਰਮਜੀਤ ਕੌਰ,ਜਪਜੋਤ, ਵੀਰਪਾਲ ਕੌਰ ,ਚਰਨਜੀਤ ਕੌਰ ਦੀ ਮੌਤ ਹੋ ਗਈ ਜਦ ਕਿ ਸਿਮਰਜੀਤ ਕੌਰ ਨੂੰ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪ੍ਰੇਮੀ ਨੇ ਪ੍ਰੇਮਿਕਾ ਨੂੰ OYO ਹੋਟਲ ਲਿਜਾ ਕੀਤਾ ਅਜਿਹਾ ਕਾਰਾ, ਕਮਰੇ 'ਚੋਂ ਮਿਲੀਆਂ ਦੋਹਾਂ ਦੀਆਂ ਲਾਸ਼ਾਂ
ਪੰਜਾਂ ਦਾ ਸਿਵਲ ਹਸਪਤਾਲ ਵਿਖੇ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।