ਪੰਜਾਬ ''ਚ ਵੱਡੇ ਟਾਰਗੇਟ ਨੂੰ ਅੰਜਾਮ ਦੇਣ ਦੀ ਫਿਰਾਕ ''ਚ ਬੈਠੇ 5 ਵਿਅਕਤੀ ਹਥਿਆਰਾਂ ਸਣੇ ਗ੍ਰਿਫ਼ਤਾਰ

Sunday, Oct 20, 2024 - 12:41 PM (IST)

ਜਲੰਧਰ (ਸੁਧੀਰ)- ਜਲੰਧਰ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਬੰਬੀਹਾ-ਕੌਸ਼ਲ ਗੈਂਗ ਦੇ 5 ਗੁਰਗੇ ਗ੍ਰਿਫ਼ਤਾਰ ਕੀਤੇ ਗਏ। ਮਿਲੀ ਜਾਣਕਾਰੀ ਮੁਤਾਬਕ ਉਕਤ ਗੁਰਗੇ ਪੰਜਾਬ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ। 3 ਵਿਅਕਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ, ਜੋ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾਲ ਟਲ ਗਿਆ। ਦੋਸ਼ੀਆਂ ਕੋਲੋਂ 8 ਪਿਸਤੌਲਾਂ, ਇਕ ਰਿਵਾਲਵਰ ਅਤੇ 15 ਕਾਰਤੂਸ ਬਰਾਮਕ ਕੀਤੇ ਗਏ ਹਨ। ਇਨ੍ਹਾਂ ਖ਼ਿਲਾਫ਼ ਪਹਿਲਾਂ ਤੋਂ ਹੀ ਕਈ ਅਪਰਾਧਕ ਮਾਮਲੇ ਦਰਜ ਹਨ। ਜਬਰਨ ਵਸੂਲੀ, ਕਤਲ ਤੇ ਹਥਿਆਰਾਂ ਦੀ ਸਪਲਾਈ ਵਰਗੇ ਸੰਗਠਿਤ ਅਪਰਾਧ ਵਿਚ ਸ਼ਾਮਲ ਦੱਸੇ ਜਾ ਰਹੇ ਹਨ। 

PunjabKesari

ਇਹ ਵੀ ਪੜ੍ਹੋ- ਜ਼ਮੀਨ ਵੇਚ ਕੇ ਵਿਦੇਸ਼ ਭੇਜੀ ਪਤਨੀ ਨੇ ਬਦਲੇ ਤੇਵਰ, ਸਹੁਰਿਆਂ ਨੂੰ ਲੱਗਾ ਪਤਾ ਤਾਂ ਨੌਜਵਾਨ ਨੇ ਕੀਤਾ...
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News