50 ਰੁਪਏ ਨੇ ਬਣਾ ਦਿੱਤਾ 21 ਲੱਖ ਰੁਪਏ ਦਾ ਮਾਲਕ, ਕਿਸਮਤ ਨੇ ਇੰਝ ਮਾਰੀ ਪਲਟੀ

Tuesday, Mar 03, 2026 - 04:53 PM (IST)

50 ਰੁਪਏ ਨੇ ਬਣਾ ਦਿੱਤਾ 21 ਲੱਖ ਰੁਪਏ ਦਾ ਮਾਲਕ, ਕਿਸਮਤ ਨੇ ਇੰਝ ਮਾਰੀ ਪਲਟੀ

ਰੋਪੜ : ਕਹਿੰਦੇ ਨੇ ਉਪਰ ਵਾਲਾ ਜਦੋਂ ਵੀ ਦਿੰਦਾ ਹੈ ਛੱਪਰ ਪਾੜ ਕੇ ਦਿੰਦਾ ਹੈ। ਅਜਿਹਾ ਹੀ ਮਾਮਲਾ ਰੋਪੜ ਤੋਂ ਸਾਹਮਣੇ ਆਇਆ ਹੈ, ਜਿੱਥੇ 50 ਰੁਪਏ ਦੀ ਖਰੀਦੀ ਲਾਟਰੀ ਨੇ ਇਕ ਵਿਅਕਤੀ ਨੂੰ 21 ਲੱਖ ਰੁਪਏ ਦਾ ਮਾਲਕ ਬਣਾ ਦਿੱਤਾ। ਲਾਟਰੀ ਵਿਕਰੇਤਾ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 91-8177 ਨੰਬਰ ਦੀ ਲਾਟਰੀ ਨੂੰ 21 ਲੱਖ ਰੁਪਏ ਦਾ ਇਨਾਮ ਲੱਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦਲਜੀਤ ਸਿੰਘ ਦਾ ਦੇਹਾਂਤ

ਫਿਲਹਾਲ ਲਾਟਰੀ ਜਿੱਤਣ ਵਾਲੇ ਸ਼ਖਸ ਨਾਲ ਅਜੇ ਗੱਲਬਾਤ ਨਹੀਂ ਹੋ ਸਕੀ ਹੈ ਪਰ ਦੁਕਾਨਦਾਰ ਨੇ ਦੱਸਿਆ ਕਿ ਉਸ ਵੱਲੋਂ ਵੇਚੀਆਂ ਗਈਆਂ ਰਾਜਸ਼੍ਰੀ ਲਾਟਰੀ ਦੀਆਂ ਟਿਕਟਾਂ ਵਿਚੋਂ ਹੀ 21 ਲੱਖ ਰੁਪਏ ਦਾ ਇਨਾਮ ਲੱਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ : ਹੋਟਲ ’ਚ ਚੱਲ ਰਿਹਾ ਸੀ 'ਗੰਦਾ ਕੰਮ', ਪੁਲਸ ਨੂੰ ਦੇਖ ਪੈ ਗਿਆ ਭੜਥੂ, ਤਿੰਨ ਕੁੜੀਆਂ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News