550ਵੇਂ ਪ੍ਰਕਾਸ਼ ਪੁਰਬ ''ਤੇ ਪੰਜਾਬ ਸਰਕਾਰ ਨੇ 6 ਨਵੰਬਰ ਨੂੰ ਸੱਦਿਆ ਵਿਸ਼ੇਸ਼ ਇਜਲਾਸ''

10/04/2019 6:51:28 PM

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 6 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਸੂਤਰਾਂ ਮੁਤਾਬਕ ਇਸ ਇਜਲਾਸ ਵਿਚ ਸਿਆਸੀ ਅਤੇ ਧਾਰਮਿਕ ਆਗੂਆਂ ਨੂੰ ਸ਼ਾਮਲ ਕਰਨ ਲਈ ਮਹਿਮਾਨ ਵਜੋਂ ਵਿਸ਼ੇਸ਼ ਸੱਦਾ ਭੇਜਿਆ ਜਾਵੇਗਾ। ਇਹ ਇਜਲਾਸ 6 ਨਵੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ।

Gurminder Singh

This news is Content Editor Gurminder Singh