6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

Saturday, Jun 06, 2026 - 10:08 PM (IST)

6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

ਚੰਡੀਗੜ੍ਹ : ਪੰਜਾਬ ਦੇ 6 IAS ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿਚ IAS ਮਨਵੇਸ਼ ਸਿੰਘ ਸਿੱਧੂ, IAS ਗਿਰੀਸ਼ ਦਿਆਲਨ, IAS ਸੰਯਮ ਅਗਰਵਾਲ, IAS ਵਿਸ਼ੇਸ਼ ਸਾਰੰਗਲ, IAS ਸਾਕਸ਼ੀ ਸਾਹਨੀ ਅਤੇ IAS ਪ੍ਰੀਤੀ ਯਾਦਵ ਦੇ ਨਾਂ ਸ਼ਾਮਲ ਹਨ। ਦੇਖੋ ਪੂਰੀ ਲਿਸਟ....
PunjabKesari

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News