6 ਪੀ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ

07/07/2017 8:22:02 PM

ਚੰਡੀਗੜ੍ਹ— ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਦੇ 6 ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਹੁਕਮ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਮਿਲੇ ਹਨ। ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ:—