ਇਸ ਸਾਲ ਵਿਦੇਸ਼ਾਂ ਤੋਂ 6700 ਕਰੋੜਪਤੀਆਂ ਦੇ ਦੁਬਈ ਪਹੁੰਚਣ ਦੀ ਉਮੀਦ
Tuesday, Jul 02, 2024 - 05:29 AM (IST)
ਜਲੰਧਰ : ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦਾ ਵਪਾਰਕ ਕੇਂਦਰ ਦੁਬਈ ਦੁਨੀਆ ਭਰ ਦੇ ਅਮੀਰਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਸ ਨੇ ਖੁਦ ਨੂੰ ਅਮੀਰ ਲੋਕਾਂ ਲਈ ਪਨਾਹਗਾਹ ਵਜੋਂ ਸਥਾਪਿਤ ਕੀਤਾ ਹੈ।
ਇਹ ਵੀ ਪੜ੍ਹੋ- ਸ਼ਿਵ ਭਗਤਾਂ 'ਚ ਭਾਰੀ ਉਤਸ਼ਾਹ, ਬਾਬਾ ਬਰਫਾਨੀ ਦੇ ਦਰਸ਼ਨ ਲਈ ਤਿੰਨ ਦਿਨਾਂ 'ਚ ਪਹੁੰਚੇ 51 ਹਜ਼ਾਰ ਤੋਂ ਵੱਧ ਸ਼ਰਧਾਲੂ
ਵੈਲਥ ਕੰਸਲਟੈਂਸੀ ਹੈਨਲੇ ਐਂਡ ਪਾਰਟਨਰਜ਼ ਮੁਤਾਬਕ ਇਸ ਸਾਲ ਇਥੇ 6700 ਕਰੋੜਪਤੀਆਂ ਦੇ ਆਉਣ ਦੀ ਉਮੀਦ ਹੈ। ਇਕ ਰਿਪੋਰਟ ਮੁਤਾਬਕ ਹੁਣ ਦੁਬਈ ਆਉਣ ਵਾਲੇ ਅਮੀਰਾਂ ਦੀ ਗਿਣਤੀ ਅਮਰੀਕਾ ਨਾਲੋਂ ਲਗਭਗ ਦੁੱਗਣੀ ਹੋ ਗਈ ਹੈ। ਅਮਰੀਕਾ ਵਿਚ ਅਜਿਹੇ 55 ਲੱਖ ਲੋਕ 1 ਮਿਲੀਅਨ ਡਾਲਰ ਜਾਂ ਇਸ ਤੋਂ ਵੱਧ ਦੀ ਜਾਇਦਾਦ ਰੱਖਦੇ ਹਨ।
ਇਹ ਵੀ ਪੜ੍ਹੋ- ਨਿਊਯਾਰਕ 'ਚ ਵਾਪਰਿਆ ਵੱਡਾ ਜਹਾਜ਼ ਹਾਦਸਾ, ਇਕ ਹੀ ਪਰਿਵਾਰ ਦੇ 5 ਜੀਆਂ ਦੀ ਹੋਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e