ਪੰਜਾਬ ਕੈਬਨਿਟ ਦੀ ਮੀਟਿੰਗ ''ਚ ਹੋ ਸਕਦੈ ਵੱਡਾ ਐਲਾਨ! ਟਿਕੀਆਂ ਸਭ ਦੀਆਂ ਨਜ਼ਰਾਂ
Friday, Apr 11, 2025 - 01:34 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਕੈਬਨਿਟ ਮੀਟਿੰਗ ਦੌਰਾਨ ਵੱਡਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਦੇ ਮੁਤਾਬਕ ਐੱਸ. ਸੀ. ਭਾਈਚਾਰੇ ਦੇ ਵਕੀਲਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਤੋਂ ਫਿਰ ਪੈ ਗਈਆਂ ਸਰਕਾਰੀ ਛੁੱਟੀਆਂ! ਆ ਗਿਆ ਲੰਬਾ WEEKEND
ਦੱਸਿਆ ਜਾ ਰਿਹਾ ਹੈ ਕਿ ਏ. ਜੀ. ਦਫ਼ਤਰ 'ਚ ਐੱਸ. ਸੀ. ਭਾਈਚਾਰੇ ਦੇ ਵਕੀਲਾਂ ਦੀ ਭਰਤੀ ਨੂੰ ਲੈ ਕੇ ਰਾਹਤ ਭਰਿਆ ਫ਼ੈਸਲਾ ਆ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬੀਓ ਸਾਵਧਾਨ! ਹਾਈ ਅਲਰਟ 'ਤੇ ਸਾਰੇ ਹਸਪਤਾਲ, ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ...
ਪੰਜਾਬ ਸਰਕਾਰ ਆਰਡੀਨੈਂਸ ਲਾਅ ਦੇ ਏ. ਜੀ. ਦਫ਼ਤਰ 'ਚ ਐੱਸ. ਸੀ. ਭਾਈਚਾਰੇ ਦੇ ਲਾਅ ਅਫ਼ਸਰਾਂ ਦੀ ਭਰਤੀ 'ਚ ਛੋਟ ਦੇ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8